ਬੈਰਾਗੀ, ਵੈਸ਼ਨਵ, ਸਵਾਮੀ ਸਮਾਜ ਦੇ ਅਧਿਕਾਰੀਆਂ ਦੀ ਕੌਮੀ ਪੱਧਰੀ ਕਾਨਫਰੰਸ ਮਾਰਚ ਵਿੱਚ ਦਿੱਲੀ ਵਿੱਚ ਹੋਵੇਗੀ- ਬੈਰਾਗੀ, ਬਾਵਾ
ਲੁਧਿਆਣਾ, 23 ਜਨਵਰੀ (ਇੰਦਰਜੀਤ) - ਬੈਰਾਗੀ, ਵੈਸ਼ਨਵ ਅਤੇ ਸਵਾਮੀ ਸਮਾਜ ਦੇ ਪ੍ਰਮੁੱਖ ਕਾਰਜਕਰਤਾਵਾਂ ਦੀ ਇੱਕ ਰਾਸ਼ਟਰੀ ਪੱਧਰੀ ਕਾਨਫਰੰਸ ਮਾਰਚ ਮਹੀਨੇ ਵਿੱਚ ਦਿੱਲੀ ਵਿੱਚ ਹੋਵੇਗੀ। ਇਸ ਸਬੰਧੀ ਫੈਸਲ...
ਲੁਧਿਆਣਾ 21 ਜਨਵਰੀ (ਰਾਕੇਸ਼ ਅਰੋੜਾ) - ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਵੱਲੋਂ ਨੌਹਰੀਆ ਪਰਿਵਾਰ ਦੇ ਸਹਿਯੋਗ ਨਾਲ ਵਿਕਲਾਂਗ ਸਹਾਇਤਾ ਕੇਂਦਰ ਰਿਸ਼ੀ ਨਗਰ ਲੁਧਿਆਣਾ ਵਿਖੇ ਮੁਫਤ ਬਨਾਵਟੀ ਅੰਗ ਦਾਨ ...
ਪਟਿਆਲਾ : ਮਨੁੱਖੀ ਅਧਿਕਾਰ ਮੰਚ ਵੱਲੋਂ ਇੱਕ ਸਨਮਾਨ ਕਰਨ ਲਈ ਮੀਟਿੰਗ ਪਟਿਆਲਾ ਕੋਰਟ ਕੰਪਲੈਕਸ ਵਿਖੇ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਅਤੇ ਕੌਮੀ ਕੋਆਰਡੀਨੇਟਰ ਗੁਰਕੀਰਤ ...
ਰਕਬਾ ਭਵਨ ਵਿਖੇ ਪਹੁੰਚੇ ਬਰਾੜ, ਗਾਬਾ, ਕਰਮਜੀਤ, ਮਣੀ, ਸਰਬਜੀਤ, ਗਰੀਬ ਨੂੰ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਬਾਵਾ ਨੇ ਕੀਤੀ ਭੇਂਟ ਮੁੱਲਾਂਪੁਰ ਦਾਖਾ, 20 ਜਨਵਰੀ (ਇੰਦਰਜੀਤ)- ਅੱਜ...
ਲੁਧਿਆਣਾ,19 ਜਨਵਰੀ, (ਇੰਦਰਜੀਤ) - ਭਗਵਾਨ ਮਹਾਂਵੀਰ ਸੇਵਾ ਸੰਸਥਾਨ ਦੇ ਪ੍ਰਧਾਨ ਰਾਕੇਸ਼ ਜੈਨ ਦੀ ਪ੍ਰੇਰਨਾ ਸਦਕਾ ਸਕੱਤਰ ਅਤੇ ਮਹਿਲਾ ਵਿੰਗ ਭਗਵਾਨ ਮਹਾਂਵੀਰ ਸੇਵਾ ਸੁਸਾਇਟੀ ਦੇ ਪ੍ਰਧਾਨ ਸਮਾਜ ਸੇਵੀ, ਅਧਿਆ...
*ਸਪੀਕਰ, ਕੈਬਨਿਟ ਮੰਤਰੀਆਂ ਨੇ ਵਿਛੜੀ ਆਤਮਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ* ਲੁਧਿਆਣਾ/ਚੰਡੀਗੜ੍ਹ, 19 ਜਨਵਰੀ: - ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨ...
ਲੁਧਿਆਣਾ, 19 ਜਨਵਰੀ (ਇੰਦਰਜੀਤ) - ਖਾੜਕੂਵਾਦ ਦੇ ਕਾਲੇ ਦਿਨਾਂ ਵਿਚ ਸ਼ਹੀਦ ਹੋਏ ਪੰਜਾਬ ਦੇ ਸਾਬਕਾ ਮੰਤਰੀ ਅਤੇ ਸਿਰਕੱਢ ਕਾਂਗਰਸੀ ਨੇਤਾ ਜੋਗਿੰਦਰ ਪਾਲ ਪਾਂਡੇ ਦੀ 27ਵੀ ਬਰਸੀ ਅੱਜ ਇਥੇ ਚਾਂਦ ਸਿਨੇਮਾ ਦੇ ...
ਗੁੜਗਾ�"ਂ, 20 ਜਨਵਰੀ - ਮਨੁੱਖੀ ਅਧਿਕਾਰ ਮੰਚ ਰਜਿ: ਪੰਜਾਬ ਭਾਰਤ ਦੀ ਇਕ ਅਹਿਮ ਮੀਟਿੰਗ ਚੇਅਰਮੈਨ ਸਲਾਹਕਾਰ ਕਮੇਟੀ ਹਰਿਆਣਾ ਇਸਲਾਮ ਬਾਈ ਦੀ ਪ੍ਰਧਾਨਗੀ ਹੇਠ ਗੁੜਗਾ�"ਂ ਵਿਖੇ ਕਰਵਾਈ ਗਈ। ਇਸ ਮੀਟਿੰਗ ਵਿੱ...
ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਏਟਕ) ਵੱਲੋਂ 6 ਫਰਵਰੀ ਨੂੰ ਜ਼ਿਲ੍ਹਾ ਏਐਲਸੀ ਦਫਤਰਾਂ ਸਾਹਮਣੇ ਧਰਨੇ ਦੇਣ ਦਾ ਐਲਾਨ
! ਉਸਾਰੀ ਕਿਰਤੀ ਲਾਭਪਾਤਰੀਆਂ ਦੇ ਮੁਕੰਮਲ ਮਸਲੇ ਹੱਲ ਨਾ ਹੋਣ ਤੇ ਲੇਬਰ ਕਮਿਸ਼ਨਰ ਦੇ ਦਫਤਰ ਮੂਹਰੇ ਧਰਨਾ ਦਿੱਤਾ ਜਾਵੇਗਾ: ਸੁਖਦੇਵ ਸ਼ਰਮਾ ਲੁਧਿਆਣਾ,17, ਜਨਵਰੀ:(ਇੰਦਰਜੀਤ) -ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯ...
ਲੁਧਿਆਣਾ, 12 ਜਨਵਰੀ (ਇੰਦਰਜੀਤ- ਅੱਜ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵੱਲੋਂ ਗੁਰੂ ਨਾਨਕ ਭਵਨ ਲੁਧਿਆਣਾ ਦੇ ਹਾਲ ਵਿੱਚ ਲਗਾਇਆ ਧੀਆਂ ਦਾ 29ਵਾਂ ਲੋਹੜੀ ਮੇਲਾ ਸੱਭਿਆਚਾਰਕ ਖੇਤਰ ਵਿੱਚ ਵਿਲੱਖਣ ਇਤਿਹਾਸ ਰਚ ਗਿਆ। ਇ...










