ਲੁਧਿਆਣਾ (ਇੰਦਰਜੀਤ) - 30 ਦਸੰਬਰ ਦੇ ਪੰਜਾਬ ਬੰਦ ਦੇ ਮੱਦੇਨਜ਼ਰ ਅੱਜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਕਾਰਕੁਨਾਂ ਨੇ ਸ਼ਹਿਰ ਵਿਚ ਮਾਰਚ ਕੀਤਾ ਅਤੇ ਲੋਕਾਂ ਨੂੰ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਵੱਧ ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ।