ਲੁਧਿਆਣਾ 17 ਮਾਰਚ (ਰਾਕੇਸ਼ ਅਰੋੜਾ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਲੁਧਿਆਣਾ ਫੇਰੀ ਮੌਕੇ ਹਯਾਤ ਰਜਨਸੀ ਵਿਖੇ ਬਰਾੜ ਸੀਡਜ ਦੇ ਐਮਡੀ ਹਰਵਿੰਦਰ ਸਿੰਘ ਬਰਾੜ ਨੇ ਫੁੱਲਾਂ ਦਾ ਬੁੱਕਾ ਦੇ ਕੇ ਕੀਤਾ ਸਵਾਗਤ ਇਸ ਮੌਕੇ ਹਰਵਿੰਦਰ ਸਿੰਘ ਬਰਾੜ ਨੇ ਮੁੱਖ ਮੰਤਰੀ ਨਾਲ ਖੇਤੀਬਾੜੀ ਸਬੰਧਿਤ ਵਿਸ਼ਿਆਂ ਤੇ ਚਰਚਾ ਕੀਤੀ