PM ਮੋਦੀ ਪਹੁੰਚੇ ਆਦਮਪੁਰ ਏਅਰਬੇਸ, ਜਵਾਨਾਂ ਦੀ ਬਹਾਦਰੀ ਦੀ ਕੀਤੀ ਸ਼ਲਾਘਾ .

ਜਲੰਧਰ (ਬਲਵਿੰਦਰ ਕੁਮਾਰ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਦਮਪੁਰ ਏਅਰਬੇਸ ਪਹੁੰਚੇ ਅਤੇ ਹਵਾਈ ਫੌਜ ਦੇ ਜਾਂਬਾਜ਼ ਜਵਾਨਾਂ ਨਾਲ ਮੁਲਾਕਾਤ ਕੀਤੀ। ਪੀਐਮ ਨੇ ਜਵਾਨਾਂ ਦੀ ਬਹਾਦਰੀ ਦੀ ਰੱਜ ਕੇ ਤਾਰੀਫ ਕੀਤੀ ਅਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਜਵਾਨਾਂ ਦੇ ਨਾਲ ਤਸਵੀਰਾਂ ਵੀ ਸਾਂਝੀਆਂ ਕੀਤੀਆਂ।