ਅੰਮ੍ਰਿਤਸਰ ਸ਼ਰਾਬ ਮਾਮਲਾ: ਲੁਧਿਆਣਾ ਦੇ ਹਲਕਾ ਗਿੱਲ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਸਾਧੇ ਪੰਜਾਬ ਸਰਕਾਰ 'ਤੇ ਨਿਸ਼ਾਨੇ.

ਅੰਮ੍ਰਿਤਸਰ  - ਹਲਕਾ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤ ਦੀ ਘਟਨਾ ਤੋਂ ਬਾਅਦ ਲੁਧਿਆਣਾ ਦੇ ਹਲਕਾ ਗਿੱਲ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਪੰਜਾਬ ਸਰਕਾਰ ਤੇ ਸਾਧੇ ਨਿਸ਼ਾਨੇ

ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤ ਦੀ ਘਟਨਾ ਤੋਂ ਬਾਅਦ ਲੁਧਿਆਣਾ ਦੇ ਹਲਕਾ ਗਿੱਲ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਪੰਜਾਬ ਸਰਕਾਰ ਤੇ ਸਵਾਲੀਆਂ ਨਿਸ਼ਾਨ ਖੜੇ ਕੀਤੇ ਉਹਨਾਂ ਨੇ ਕਿਹਾ ਕਿ ਜਦੋਂ ਇਸ ਤਰ੍ਹਾਂ ਦੀ ਘਟਨਾ ਵਾਪਰਦੀ ਹੈ ਤਾਂ ਸੁੰਦਰ ਵਿਭਾਗਾਂ ਦੇ ਅਧਿਕਾਰੀ ਹਫਡਾ ਦਫੜੀ ਕਰਕੇ ਫੋਟੋ ਫੜੀ ਚ ਲੱਗ ਜਾਂਦੇ ਨੇ ਜੇਕਰ ਪਹਿਲਾਂ ਹੀ ਗਲਤ ਕੰਮ ਕਰਨ ਵਾਲਿਆਂ ਤੇ ਕਸਿਆ ਜਾਵੇ ਤਾਂ ਇਸ ਤਰਾਂ ਨਾਲ ਕਿਸੇ ਦੀ ਕੀਮਤੀ ਜਾਨ ਨਾ ਜਾਵੇ ਸਾਬਕਾ ਵਿਧਾਇਕ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਪੰਜਾਬ ਨੇ ਗੰਦੀ ਸ਼ਰਾਬ ਨਾਲ ਮਰਨ ਵਾਲੇ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਉਹ ਦਾ ਐਲਾਨ ਕੀਤਾ ਹੈ। ਉੱਥੇ ਹੀ ਫਿਰੋਜ਼ਪੁਰ ਵਿਚ ਡਰੋਨ ਨਾਲ ਇਸ ਪਰਿਵਾਰ ਦੀ ਔਰਤ ਦੀ ਮੌਤ ਹੋਈ ਹ ਉਸ ਪਰਿਵਾਰ ਨੂੰ ਪ ਲੱਖ ਸਾਬਕਾ ਵਿਧਾਇਕ ਨੇ ਕਿਹਾ ਕਿ ਉਸ ਪਰਿਵਾਰ ਨੂੰ ਵੀ 10 ਲੱਖ ਰੁਪਏ ਦੀ ਕਮਾਲੀ ਮਦਦ ਦੇਣੀ ਚਾਹੀਦੀ ਹ ਵਿਧਾਇਕ ਕੁਲਦੀਪ ਸਿੰਘ ਬੈਦ ਨੇ ਕਿਹਾ ਕਿ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਦਾ ਬੋਲ ਬਾਲਾ ਹੈ ਇਸ ਤਰ੍ਹਾਂ ਨਾਲ ਨਕਲੀ ਸ਼ਰਾਬ ਵੇਚੀ ਜਾ ਰਹੀ ਹੈ ਉਹਨਾਂ ਤੇ ਸਰਕਾਰ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ