ਕਪੂਰਥਲਾ : ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪਿੰਡ ਮਾਣਕਪੁਰ ਸ਼ਰੀਫ ਵਿਖੇ ਹੋਏ 198ਵੇਂ ਸਾਲਾਨਾ ਉਰਸ ਮੌਕੇ ਉਘੇ ਸੂਫ਼ੀ ਗਾਇਕ ਕੰਵਰ ਗਰੇਵਾਲ ਨਾਲ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ.