ਨ/ਸ਼ਾ ਵੇਚਣ ਵਾਲੇ ਮੈਡੀਕਲ ਸਟੋਰ 'ਤੇ ਚੱਲਿਆ ਬੁ/ਲਡੋ/ਜ਼ਰ.
ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਵੱਲੋਂ ਯਤਨ ਲਗਾਤਾਰ ਜਾਰੀ ਉਸ ਦੇ ਤਹਿਤ ਲੁਹਾਰਾ ਇਲਾਕੇ ਦੇ ਵਿੱਚ ਮੈਡੀਕਲ ਦੀ ਦੁਕਾਨ ਦੇ ਉੱਪਰ ਕਾਰਵਾਈ ਕੀਤੀ ਗਈ
.ਦੱਸਿਆ ਜਾ ਰਿਹਾ ਹੈ ਕਿ ਮੈਡੀਕਲ ਦੀ ਦੁਕਾਨ ਦੇ ਉੱਪਰ ਕਾਫੀ ਲੰਬੇ ਸਮੇਂ ਤੋਂ ਮੈਡੀਕਲ ਨਸ਼ਾ ਵਿਕ ਰਿਹਾ ਸੀ ਉਸ ਦੁਕਾਨ ਮਾਲਕ ਦੇ ਉੱਪਰ ਪਹਿਲਾਂ ਵੀ ਕਈ ਮੁਕਦਮੇ ਦਰਜ ਹਨ ਪਰ ਜਮਾਨਤ ਤੇ ਬਾਹਰ ਆ ਕੇ ਫਿਰ ਮੈਡੀਕਲ ਦੇ ਨਸ਼ੇ ਦਾ ਕਾਲਾ ਕਾਰੋਬਾਰ ਸ਼ੁਰੂ ਕਰ ਦਿੰਦੇ ਹਨ ਜਿਸ ਤੋਂ ਬਾਅਦ ਅੱਜ ਉਸ ਦੇ ਵੱਲੋਂ ਸਖਤੀ ਦੇ ਨਾਲ ਕਾਰਵਾਈ ਕਰਦੇ ਹੋਏ ਜੇਸੀਬੀ ਬੁਲਾ ਕੇ ਬਿਲਡਿੰਗ ਦੇ ਉੱਪਰ ਵੀ ਕਾਰਵਾਈ ਕੀਤੀ ਗਈ
