ਅੰਮ੍ਰਿਤਸਰ ( ਸਵਿੰਦਰ ਸਿੰਘ ) ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅੱਜ
ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਨਤਮਸਤਕ ਹੋਣ ਦੇ ਲਈ ਪਹੁੰਚੇ ਅਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ