ਜੀਵਨ ਗੁਪਤਾ ਨੂੰ ਭਾਜਪਾ ਨੇ ਐਲਾਨਿਆ ਲੁਧਿਆਣਾ ਪੱਛਮੀ ਤੋਂ ਉਮੀਦਵਾਰ.

ਲੁਧਿਆਣਾ: ਨੇ ਹਲਕਾ ਪੱਛਮੀ ਦੀ ਉਪ ਚੋਣ ਲਈ ਮਾਹੌਲ ਪੂਰੀ ਤਰ੍ਹਾਂ ਨਾਲ ਗਰਮਾ ਚੁੱਕਾ ਹੈ। ਜਿੱਥੇ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਆਪਣਾ ਉਮੀਦਵਾਰ ਪਹਿਲਾਂ ਹੀ ਐਲਾਨ ਚੁੱਕੇ ਸੀ ਹੁਣ ਭਾਰਤੀ ਜਨਤਾ ਪਾਰਟੀ ਨੇ ਜੀਵਨ ਗੁਪਤਾ ਨੂੰ ਹਲਕਾ ਪੱਛਮੀ ਦੇ ਵਿੱਚ ਆਪਣਾ ਉਮੀਦਵਾਰ ਬਣਾਇਆ ਜਿੱਥੇ ਕਿ ਉਹਨਾਂ ਨੂੰ ਉਮੀਦਵਾਰ ਬਣਾਉਣ ਤੇ ਉਹਨਾਂ ਦੀ ਸਮਰਥਕਾਂ ਦੇ ਵਿੱਚ ਖੁਸ਼ੀ ਦੀ ਲਹਿਰ ਪਰਿਵਾਰਿਕ ਮੈਂਬਰਾਂ ਦੇ ਵਿੱਚ ਕਾਫੀ ਖੁਸ਼ੀ ਦਿਖਾਈ ਦਿੱਤੀ ਉਹਨਾਂ ਦੀ ਮਾਤਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਉਹ ਇੰਚਾਰ ਕਰ ਰਿਹਾ ਸੀ ਉਹਨਾਂ ਦੇ ਬੇਟੇ ਨੂੰ ਭਾਜਪਾ ਆਪਣਾ ਉਮੀਦਵਾਰ ਬਣਾਵੇਗੀ ਅਤੇ ਉਹਨਾਂ ਦੀ ਪਤਨੀ ਅਤੇ ਪਰਿਵਾਰਿਕ ਮੈਂਬਰ ਕਾਫੀ ਖੁਸ਼ ਦਿਖਾਈ ਦਿੱਤੇ ਜੀਵਨ ਗੁਪਤਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਉਹਨਾਂ ਨੂੰ ਜੋ ਉਮੀਦਵਾਰ ਬਣਾਇਆ ਹੈ ਵੱਡੀ ਗੱਲ ਹੈ ਅਤੇ ਉਹਨਾਂ ਦੇ ਸਾਰੇ ਵਰਕਰ ਉਹਨਾਂ ਦੇ ਹੱਕ ਦੇ ਵਿੱਚ ਆਉਣਗੇ ਅਤੇ ਵੱਡੀ ਜਿੱਤ ਉਹਨਾਂ ਦੀ ਹੋਵੇਗੀ