ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ.

              ਚੰਡੀਗੜ੍ਹ : ਲੁਧਿਆਣਾ ਪੱਛਮੀ ਹਲਕੇ ਤੋਂ ਜ਼ਿਮਨੀ ਚੋਣ ਜਿੱਤ ਕੇ ਵਿਧਾਇਕ ਬਣੇ ਸੰਜੀਵ ਅਰੋੜਾ ਨੇ ਅੱਜ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ।

 ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਉਹਨਾਂ ਨੂੰ ਅਹੁਦੇ ਦਾ ਹਲਫ਼ ਦਿਵਾਇਆ।