ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਲਈ ਵਾਪਸ.

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੋਮਵਾਰ 11 ਅਗਸਤ ਨੂੰ ਵੱਡਾ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ ਵਾਪਸ  ਲੈ ਲਈ। 


ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਹਿਲਾਂ ਹੀ ਨੀਤੀ ਤੇ ਚਾਰ ਹਫਤਿਆਂ ਦੀ ਰੋਕ ਲਾਈ ਸੀ ।