ਪੱਤਰਕਾਰ ਪ੍ਰਿਤਪਾਲ ਸਿੰਘ ਪਾਲੀ ਦੀ ਨੂੰਹ (ਧੀ) ਕੰਵਰਦੀਪ ਕੌਰ ਦਾ ਦੇਹਾਂਤ.
ਲੁਧਿਆਣਾ : ਪ੍ਰਸਿੱਧ ਸਮਾਜ ਸੇਵਕ ਅਤੇ ਪੱਤਰਕਾਰ ਪ੍ਰਿਤਪਾਲ ਸਿੰਘ ਪਾਲੀ ਦੇ ਬੇਟੇ ਤਲਵਿੰਦਰ ਸਿੰਘ ਦੀ ਸ਼ਰੀਕ-ਏ-ਹਯਾਤ ਕੰਵਰਦੀਪ ਕੌਰ ਦਾ ਅੱਜ ਸ਼ਾਮ ਅਚਾਨਕ ਦੇਹਾਂਤ ਹੋ ਗਿਆ। ਕੰਵਰਦੀਪ ਕੌਰ ਦੇ ਸਦੀਵੀ ਵਿਛੋੜੇ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਗਿਆ। ਸਵਰਗੀ ਕੰਵਰਦੀਪ ਕੌਰ ਦਾ ਅੰਤਿਮ ਸੰਸਕਾਰ ਸੋਮਵਾਰ 1 ਸਤੰਬਰ, 2025 ਨੂੰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਦੁਪਹਿਰ 1 ਵਜੇ ਹੋਵੇਗਾ।
