ਈਸ਼ਾ ਦਿਓਲ ਨੇ ਧਰਮਿੰਦਰ ਬਾਰੇ ਅਫਵਾਹਾਂ ਦਾ ਕੀਤਾ ਖੰਡਨ.

ਧੀ ਈਸ਼ਾ ਦਿਓਲ ਨੇ ਪਿਤਾ ਧਰਮਿੰਦਰ ਦੀ ਮੌਤ ਦੀਆਂ ਅਫਵਾਹਾਂ ਦਾ ਕੀਤਾ ਖੰਡਨ
  ਕਿਹਾ - ਮੇਰੇ ਪਿਤਾ ਠੀਕ ਹਨ ਅਤੇ ਰਿਕਵਰ ਹੋ ਰਹੇ ਹਨ
 - ਧਰਮਿੰਦਰ ਦੀ ਮੌਤ ਦੀ ਖਬਰ ਪ੍ਰਕਾਸ਼ਿਤ/ਪ੍ਰਸਾਰਿਤ ਕਰਨ ਵਾਲੇ ਮੀਡੀਆ ਅਦਾਰਿਆਂ ਨੂੰ ਅਫਵਾਹਾਂ ਨਾ ਫੈਲਾਉਣ ਲਈ ਕਿਹਾ