ਦੀਵਾਨ ਦੀ ਅਗਵਾਈ ਹੇਠ ਮੀਟਿੰਗ .
ਪਵਨ ਦੀਵਾਨ ਦੀ ਅਗਵਾਈ ਹੇਠ ਪ੍ਰੋਫੈਸਰ ਕਲੋਨੀ ਵਿਖੇ ਹੋਈ ਮੀਟਿੰਗ
ਇਲਾਕੇ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਹੋਈ ਚਰਚਾ
ਲੁਧਿਆਣਾ, 30 ਮਾਰਚ (ਗੀਤਾ ਸਕਸੈਨਾ) : ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਸਥਾਨਕ ਪ੍ਰੋਫੈਸਰ ਕਲੋਨੀ, ਬਾੜੇਵਾਲ ਰੋਡ ਵਿਖੇ ਅਜੇ ਸ਼ਰਮਾ ਦੇ ਨਿਵਾਸ ਸਥਿਤ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਉਹਨਾਂ ਦੇ ਹੱਲ ਲਈ ਲੁੜਿੰਦੇ ਕਦਮ ਚੁੱਕਣ ਸਬੰਧੀ ਚਰਚਾ ਹੋਈ।
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ, ਪਵਨ ਦੀਵਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕਾਨੂੰਨ ਅਤੇ ਵਿਵਸਥਾ ਸਭ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਆਏ ਦਿਨ ਹੋ ਰਹੀਆਂ ਅਪਰਾਧਿਕ ਵਾਰਦਾਤਾਂ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਇਸੇ ਤਰ੍ਹਾਂ, ਇਲਾਕੇ ਵਿੱਚ ਕਈ ਹੋਰ ਮੁਢਲੀਆਂ ਸੁਵਿਧਾਵਾਂ ਦੀ ਘਾਟ ਵਿੱਚ ਚਰਚਾ ਦਾ ਹਵਿਸ਼ਾ ਰਹੀ। ਲੋਕਾਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਆਵਿਆਂ ਤੋਂ ਜਮੀਨੀ ਹਾਲਾਤ ਉਲਟ ਹਨ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਅਸ਼ੋਕ ਕਪੂਰ ਪ੍ਰਧਾਨ ਪ੍ਰਾਚੀਨ ਸ਼ਿਵ ਮੰਦਿਰ ਅੱਗਰ ਨਗਰ, ਅਜੇ ਗੁਪਤਾ ਵਾਈਸ ਪ੍ਰਧਾਨ, ਚਰਨਜੀਤ ਸਿੰਘ, ਸ਼ਿਵ ਗੋਇਲ, ਕਨਿਸ਼, ਲਵਲੀ ਸਿੱਧੂ, ਪੁਲਕਿਤ ਚੌਧਰੀ ਵੀ ਮੌਜੂਦ ਰਹੇ।

--