ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ‘ਚ ਕੋਰੋਨਾ ਪੀੜਤ 62 ਸਾਲਾ ਵਿਅਕਤੀ ਦੀ ਹੋਈ ਮੌਤ .

ਲਲਿਤ ਬੇਰੀ

ਚੰਡੀਗ੍ਹੜ, 16 ਅਪ੍ਰੈਲ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ‘ਚ ਕੋਰੋਨਾ ਪੀੜਤ 62 ਸਾਲਾ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ.  ਕੋਰੋਨਾ ਵਾਇਰਸ ਦੁਨੀਆ ਭਰ ਵਿਚ ਪੈਰ ਪਸਾਰ ਚੁੱਕਾ ਹੈ. ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਪੰਜਾਬ ਵਿੱਚ ਕੋਰੋਨਾ ਨਾਲ ਇੱਕ ਹੋਰ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ 14 ਹੋ ਗਈ ਹੈ। ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ‘ਚ ਕੋਰੋਨਾ ਪੀੜਤ 62 ਸਾਲਾ ਵਿਅਕਤੀ ਦੀ ਅੰਮ੍ਰਿਤਸਰ ਵਿਚ ਮੌਤ ਹੋ ਗਈ ਹੈ।