ਸ੍ਰੀ ਗੁਰੂ ਸਿੰਘ ਸਭਾ ਸ਼ਹੀਦ ਕਰਨੈਲ ਸਿੰਘ ਨਗਰ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ.

 ਲੁਧਿਆਣਾ 6 ਦਸੰਬਰ (ਪ੍ਰਿਤਪਾਲ ਸਿੰਘ ਪਾਲੀ) ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਸ਼ਹੀਦ ਕਰਨੈਲ ਸਿੰਘ ਨਗਰ ਵਿਖੇ ਮਨਾਏ ਗਏ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਅੱਜ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾ ਨੂੰ ਗੁਰੂ ਇਤਿਹਾਸ ਦੀ ਸੰਗਤਾਂ ਨੂੰ ਜਾਣਕਾਰੀ ਗਿਆਨੀ ਬਚਿੱਤਰ ਸਿੰਘ ਨੇ ਸਰਵਣ ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਇਕੱ ਲਾਸਾਨੀ ਸ਼ਹਾਦਤ ਹੈ ਜਿਸ ਦੀ ਦੁਨੀਆ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ ਉਸ ਸਮੇਂ ਦਾ ਹਾਕਮ �"ਰੰਗਜ਼ੇਬ ਤਲਵਾਰ ਦੇ ਜੋਰ ਨਾਲ ਦੂਜਿਆਂ ਨੂੰ ਡਰਾ ਧਮਕਾ ਕੇ ਜਬਰੀ ਆਪਣਾ ਧਰਮ ਤਬਦੀਲ ਕਰਨ ਲਈ ਯਤਨ ਕਰ ਰਿਹਾ ਸੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਨੇ ਆਪਣੀ ਸ਼ਹਾਦਤ ਦੇ ਕੇ ਜੁਲਮ ਨੂੰ ਠੱਲ ਪਾਈ ਇਸ ਸਮੇਂ ਗੁਰਦਾਸ ਸਾਹਿਬ ਦੇ ਮੁੱਖ ਸੇਵਾਦਾਰ ਤਨਵੀਰ ਸਿੰਘ ਧਾਲੀਵਾਲ ਗਿਆਨੀ ਬਚਿੱਤਰ ਸਿੰਘ ਉਹਨਾਂ ਨੂੰ ਸਿਰੋ ਪਾ�" ਇਹ ਬਖਸ਼ਿਸ਼ ਕੀਤੀ ਅਤੇ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਤੇ ਗੁਰੂ ਘਰ ਵਿੱਚ ਜੁੜਨ ਲਈ ਉਹਨਾਂ ਦਾ ਧੰਨਵਾਦ ਕੀਤਾ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।