ਗੁਰਦੁਆਰਾ ਸ਼ਹੀਦ ਕਰਨੈਲ ਸਿੰਘ ਨਗਰ ਵਿਖੇ 6 ਦਸੰਬਰ ਨੂੰ ਮਨਾਇਆ ਜਾਵੇਗਾ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਪੁਰਬ।.
ਲੁਧਿਆਣਾ (ਪ੍ਰਿਤਪਾਲ ਸਿੰਘ ਪਾਲੀ ) ਗੁਰਦੁਆਰਾ ਸ਼ਹੀਦ ਕਰਨੈਲ ਸਿੰਘ ਨਗਰ ਛੇ ਦਸੰਬਰ ਨੂੰ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਪਰ ਮਨਾਇਆ ਜਾਵੇਗਾ ਇਸ ਸਬੰਧ ਵਿੱਚ ਚਾਰ ਦਸੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨਾਂ ਦੀ ਸਮਾਪਤੀ ਛੇ ਦਸੰਬਰ ਨੂੰ ਸਵੇਰੇ 10 ਵਜੇ ਹੋਵੇਗੀ ਉਪਰੰਤ ਗੁਰਬਾਣੀ ਕੀਰਤਨ ਅਤੇ ਭਾਈ ਬਚਿੱਤਰ ਸਿੰਘ ਸੰਗਤਾਂ ਨੂੰ ਗੁਰਮਤ ਵਿਚਾਰਾਂ ਸੁਣਾ ਕੇ ਨਿਹਾਲ ਕਰਨਗੇ ਇਹ ਜਾਣਕਾਰੀ ਪ੍ਰਧਾਨ ਤਨਵੀਰ ਸਿੰਘ ਧਾਲੀਵਾਲ ਨੇ ਦਿੱਤੀ ਗੁਰੂ ਕੇ ਲੰਗਰ ਅਤੁੱਟ ਵਰਤਣਗੇ।